Bible Versions
Bible Books

2 Kings 23:8 (ERVEN) Easy to Read - English

Versions

PAV   ਅਤੇ ਉਹ ਯਹੂਦਾਹ ਦਿਆਂ ਸ਼ਹਿਰਾਂ ਵਿੱਚੋਂ ਸਾਰੇ ਜਾਜਕਾਂ ਨੂੰ ਲਿਆਇਆ ਅਰ ਗਬਾ ਤੋਂ ਲੈ ਕੇ ਬਏਰਸ਼ਬਾ ਤਾਈਂ ਓਹਨਾਂ ਸਾਰਿਆਂ ਉੱਚਿਆਂ ਥਾਵਾਂ ਨੂੰ ਜਿੱਥੇ ਜਾਜਕਾਂ ਨੇ ਧੂਪ ਧੁਖਾਈ ਸੀ ਭਰਿਸ਼ਟ ਕਰ ਦਿੱਤਾ ਅਰ ਉਹ ਨੇ ਰਾਹ ਦੇ ਫਾਟਕਾਂ ਦਿਆਂ ਓਹਨਾਂ ਉੱਚਿਆਂ ਥਾਵਾਂ ਨੂੰ ਜੋ ਸ਼ਹਿਰ ਦੇ ਹਾਕਮ ਯਹੋਸ਼ੁਆ ਦੇ ਫਾਟਕ ਦੇ ਲਾਂਘੇ ਤੇ ਸ਼ਹਿਰ ਦੇ ਫਾਟਕ ਦੇ ਖੱਬੇ ਹੱਥ ਸੀ ਢਾਹ ਦਿੱਤਾ
IRVPA   ਉਹ ਯਹੂਦਾਹ ਦੇ ਸ਼ਹਿਰਾਂ ਵਿੱਚੋਂ ਸਾਰੇ ਜਾਜਕਾਂ ਨੂੰ ਲਿਆਇਆ ਅਤੇ ਗਬਾ ਤੋਂ ਲੈ ਕੇ ਬਏਰਸ਼ਬਾ ਤੱਕ ਉਹਨਾਂ ਸਾਰੀਆਂ ਉੱਚੀਆਂ ਥਾਵਾਂ ਨੂੰ ਜਿੱਥੇ ਜਾਜਕਾਂ ਨੇ ਧੂਪ ਧੁਖਾਈ ਸੀ ਭਰਿਸ਼ਟ ਕਰ ਦਿੱਤਾ ਅਤੇ ਉਹ ਨੇ ਰਾਹ ਦੇ ਫਾਟਕਾਂ ਦੇ ਉਹਨਾਂ ਉੱਚਿਆਂ ਥਾਵਾਂ ਨੂੰ ਜੋ ਸ਼ਹਿਰ ਦੇ ਹਾਕਮ ਯਹੋਸ਼ੁਆ ਦੇ ਫਾਟਕ ਦੇ ਰਾਹ ਤੇ ਸ਼ਹਿਰ ਦੇ ਫਾਟਕ ਦੇ ਖੱਬੇ ਹੱਥ ਸੀ ਢਾਹ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us