Bible Versions
Bible Books

2 Kings 25:13 (ERVEN) Easy to Read - English

Versions

PAV   ਅਤੇ ਪਿੱਤਲ ਦੇ ਓਹਨਾਂ ਥੰਮ੍ਹਾਂ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸਨ ਅਰ ਕੁਰਸੀਆਂ ਨੂੰ ਅਰ ਪਿੱਤਲ ਦੇ ਵੱਡੇ ਹੌਦ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸੀ ਕਸਦੀਆਂ ਨੇ ਟੁੱਕੜੇ ਟੁੱਕੜੇ ਕਰ ਦਿੱਤਾ ਅਰ ਓਹ ਓਹਨਾਂ ਦਾ ਪਿੱਤਲ ਬਾਬਲ ਨੂੰ ਲੈ ਗਏ
IRVPA   ਅਤੇ ਪਿੱਤਲ ਦੇ ਉਹਨਾਂ ਥੰਮ੍ਹਾਂ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸਨ ਅਤੇ ਕੁਰਸੀਆਂ ਨੂੰ ਅਤੇ ਪਿੱਤਲ ਦੇ ਵੱਡੇ ਹੌਦ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸੀ ਕਸਦੀਆਂ ਨੇ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਉਹ ਉਹਨਾਂ ਦਾ ਪਿੱਤਲ ਬਾਬਲ ਨੂੰ ਲੈ ਗਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us