Bible Versions
Bible Books

2 Kings 25:22 (ERVEN) Easy to Read - English

Versions

PAV   ਪਰੰਤੂ ਜੋ ਲੋਕ ਯਹੂਦਾਹ ਦੀ ਧਰਤੀ ਵਿੱਚ ਰਹਿ ਗਏ ਜਿਨ੍ਹਾਂ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਨੱਸਰ ਨੇ ਛੱਡ ਦਿੱਤਾ ਉਹ ਨੇ ਅਹੀਕਾਮ ਦੇ ਪੁੱਤ੍ਰ ਅਰ ਸ਼ਾਫਾਨ ਦੇ ਪੋਤੇ ਗਦਲਯਾਹ ਨੂੰ ਠਹਿਰਾ ਦਿੱਤਾ।।
IRVPA   {ਯਹੂਦਾਹ ਦਾ ਰਾਜਪਾਲ ਗਦਲਯਾਹ} (ਯਿਰਮਿਯਾਹ 40:7-9; 41:1-3) PS ਪਰੰਤੂ ਜੋ ਲੋਕ ਯਹੂਦਾਹ ਦੀ ਧਰਤੀ ਵਿੱਚ ਰਹਿ ਗਏ ਜਿਨ੍ਹਾਂ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਛੱਡ ਦਿੱਤਾ ਉਨ੍ਹਾਂ ਦੇ ਉੱਤੇ ਉਹ ਨੇ ਅਹੀਕਾਮ ਦੇ ਪੁੱਤਰ ਅਤੇ ਸ਼ਾਫਾਨ ਦੇ ਪੋਤੇ ਗਦਲਯਾਹ ਨੂੰ ਠਹਿਰਾ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us