Versions
PAV ਤਦ ਸ਼ਹਿਰ ਤੋਂੜਿਆ ਗਿਆ ਅਰ ਦੋਹਾਂ ਕੰਧਾਂ ਦੇ ਵਿੱਚਕਾਰ ਜੋ ਫਾਟਕ ਪਾਤਸ਼ਾਹ ਦੇ ਬਾਗ ਦੇ ਕੋਲ ਸੀ ਉਹ ਦੇ ਰਾਹੀਂ ਸਾਰੇ ਜੋਧੇ ਰਾਤ ਭੱਜ ਗਏ ਜਦ ਕਸਦੀ ਸ਼ਹਿਰ ਦੇ ਆਲੇ ਦੁਆਲੇ ਸਨ ਤਾਂ ਪਾਤਸ਼ਾਹ ਮਦਾਨ ਦੇ ਰਾਹ ਗਿਆ
IRVPA ਤਦ ਸ਼ਹਿਰ ਤੋੜਿਆ ਗਿਆ ਅਤੇ ਦੋਹਾਂ ਕੰਧਾਂ ਦੇ ਵਿਚਕਾਰ ਜੋ ਫਾਟਕ ਰਾਜਾ ਦੇ ਬਾਗ ਦੇ ਕੋਲ ਸੀ ਉਹ ਦੇ ਰਾਹੀਂ ਸਾਰੇ ਯੋਧੇ ਰਾਤੋਂ-ਰਾਤ ਭੱਜ ਗਏ ਜਦ ਕਸਦੀ ਸ਼ਹਿਰ ਦੇ ਆਲੇ-ਦੁਆਲੇ ਸਨ ਤਾਂ ਰਾਜਾ ਮੈਦਾਨ ਦੇ ਰਾਹ ਗਿਆ।