Versions
PAV ਤਦ ਹਜ਼ਾਏਲ ਨੇ ਆਖਿਆ, ਮੇਰਾ ਸੁਆਮੀ ਕਿਉਂ ਰੋਂਦਾ ਹੈ? ਅੱਗੋਂ ਉਹ ਬੋਲਿਆ, ਕਿਉਂ ਜੋ ਮੈਂ ਉਸ ਬਦੀ ਨੂੰ ਜਾਣਦਾ ਹਾਂ ਜੋ ਤੂੰ ਇਸਰਾਏਲੀਆਂ ਨਾਲ ਕਰੇਂਗਾ। ਤੂੰ ਉਨ੍ਹਾਂ ਦਿਆਂ ਕਿਲ੍ਹਿਆਂ ਨੂੰ ਅੱਗ ਲਾਵੇਂਗਾ ਅਰ ਤੂੰ ਉਨ੍ਹਾਂ ਦੇ ਚੰਗੇ ਗਭਰੂਆਂ ਨੂੰ ਤਲਵਾਰ ਨਾਲ ਘਾਤ ਕਰੇਂਗਾ ਅਰ ਉਨ੍ਹਾਂ ਦਿਆਂ ਬੱਚਿਆਂ ਨੂੰ ਪਟਕਾ ਪਟਕਾ ਕੇ ਟੋਟੇ ਟੋਟੇ ਕਰੇਂਗਾ ਅਰ ਉਨ੍ਹਾਂ ਦੀਆਂ ਗਰਭਣੀਆਂ ਤੀਵੀਆਂ ਨੂੰ ਚੀਰ ਸੁੱਟੇਂਗਾ
IRVPA ਤਦ ਹਜ਼ਾਏਲ ਨੇ ਆਖਿਆ, ਮੇਰਾ ਸੁਆਮੀ ਕਿਉਂ ਰੋਂਦਾ ਹੈ? ਅੱਗੋਂ ਉਸ ਨੇ ਉੱਤਰ ਦਿੱਤਾ, ਕਿਉਂ ਜੋ ਮੈਂ ਉਸ ਬਦੀ ਨੂੰ ਜਾਣਦਾ ਹਾਂ ਜੋ ਤੂੰ ਇਸਰਾਏਲੀਆਂ ਨਾਲ ਕਰੇਂਗਾ। ਤੂੰ ਉਨ੍ਹਾਂ ਦੇ ਕਿਲ੍ਹਿਆਂ ਨੂੰ ਅੱਗ ਲਾਵੇਂਗਾ, ਉਨ੍ਹਾਂ ਦੇ ਚੰਗੇ ਗੱਭਰੂਆਂ ਨੂੰ ਤਲਵਾਰ ਨਾਲ ਮਾਰੇਗਾ, ਉਨ੍ਹਾਂ ਦੇ ਬੱਚਿਆਂ ਨੂੰ ਪਟਕਾ-ਪਟਕਾ ਕੇ ਟੋਟੇ-ਟੋਟੇ ਕਰੇਂਗਾ ਅਤੇ ਉਨ੍ਹਾਂ ਦੀਆਂ ਗਰਭਵਤੀ ਔਰਤਾਂ ਨੂੰ ਚੀਰ ਸੁੱਟੇਂਗਾ।