Versions
PAV ਪਰ ਅਗਲੇ ਦਿਨ ਐਉਂ ਹੋਇਆ ਭਈ ਉਹ ਨੇ ਇੱਕ ਚੱਦਰ ਲਈ ਤੇ ਉਹ ਨੂੰ ਪਾਣੀ ਨਾਲ ਭਿਉਂ ਕੇ ਉਸ ਦੇ ਮੂੰਹ ਉੱਤੇ ਪਾ ਦਿੱਤੀ ਤੇ ਉਹ ਮਰ ਗਿਆ ਤੇ ਹਜ਼ਾਏਲ ਉਸ ਦੇ ਥਾਂ ਰਾਜ ਕਰਨ ਲੱਗਾ
IRVPA ਅਗਲੇ ਦਿਨ ਅਜਿਹਾ ਹੋਇਆ ਕਿ ਉਹ ਨੇ ਇੱਕ ਚਾਦਰ ਲਈ ਤੇ ਉਹ ਨੂੰ ਪਾਣੀ ਨਾਲ ਭਿਉਂ ਕੇ ਉਸ ਦੇ ਮੂੰਹ ਉੱਤੇ ਪਾ ਦਿੱਤੀ ਤੇ ਉਹ ਮਰ ਗਿਆ ਅਤੇ ਹਜ਼ਾਏਲ ਉਸ ਦੇ ਥਾਂ ਰਾਜ ਕਰਨ ਲੱਗਾ। PS