Versions
PAV ਸੋ ਉਸ ਤੀਵੀਂ ਨੇ ਉੱਠ ਕੇ ਪਰਮੇਸ਼ੁਰ ਦੇ ਜਨ ਦੇ ਕਹੇ ਅਨੁਸਾਰ ਕੀਤਾ ਅਰ ਆਪਣੇ ਟੱਬਰ ਸਣੇ ਪੈਂਡਾ ਕੀਤਾ ਅਰ ਫਲਿਸਤੀਆਂ ਦੇ ਦੇਸ ਵਿੱਚ ਜਾ ਕੇ ਸੱਤ ਵਰਹੇ ਵੱਸੀ
IRVPA ਤਦ ਉਸ ਔਰਤ ਨੇ ਉੱਠ ਕੇ ਪਰਮੇਸ਼ੁਰ ਦੇ ਜਨ ਦੇ ਕਹਿਣ ਅਨੁਸਾਰ ਆਪਣੇ ਪਰਿਵਾਰ ਸਮੇਤ ਸਫ਼ਰ ਕੀਤਾ ਅਤੇ ਫ਼ਲਿਸਤੀਆਂ ਦੇ ਦੇਸ਼ ਵਿੱਚ ਜਾ ਕੇ ਸੱਤ ਸਾਲ ਉੱਥੇ ਵੱਸੀ।