Bible Versions
Bible Books

2 Kings 8:21 (ERVEN) Easy to Read - English

Versions

PAV   ਤਦ ਯੋਰਾਮ ਸਈਰ ਨੂੰ ਲੰਘ ਗਆ ਅਰ ਸਾਰੇ ਰਥ ਉਸ ਦੇ ਨਾਲ ਸਨ ਅਤੇ ਐਉਂ ਹੋਇਆ ਭਈ ਉਸ ਨੇ ਰਾਤੀਂ ਉੱਠ ਕੇ ਅਦੋਮੀਆਂ ਨੂੰ ਜਿਨ੍ਹਾਂ ਨੇ ਉਹ ਨੂੰ ਘੇਰਿਆ ਹੋਇਆ ਸੀ ਅਰ ਰਥਾਂ ਦੇ ਸਰਦਾਰਾਂ ਨੂੰ ਮਾਰਿਆ ਅਰ ਲੋਕ ਤੰਬੂਆਂ ਨੂੰ ਭੱਜ ਗਏ
IRVPA   ਤਦ ਯੋਰਾਮ ਸੇਈਰ ਨੂੰ ਚਲਾ ਗਿਆ ਅਤੇ ਸਾਰੇ ਰੱਥ ਉਸ ਦੇ ਨਾਲ ਸਨ, ਅਜਿਹਾ ਹੋਇਆ ਕਿ ਉਸ ਨੇ ਰਾਤ ਨੂੰ ਉੱਠ ਕੇ ਅਦੋਮੀਆਂ ਨੂੰ ਜਿਨ੍ਹਾਂ ਨੇ ਉਹ ਨੂੰ ਘੇਰਿਆ ਹੋਇਆ ਸੀ, ਰੱਥਾਂ ਦੇ ਸਰਦਾਰਾਂ ਨੂੰ ਮਾਰਿਆ ਅਤੇ ਲੋਕ ਤੰਬੂਆਂ ਨੂੰ ਭੱਜ ਗਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us