Versions
PAV ਜਦ ਪਾਤਸ਼ਾਹ ਨੇ ਉਸ ਤੀਵੀਂ ਨੂੰ ਪੁੱਛਿਆ ਤਦ ਉਸ ਨੇ ਉਹ ਨੂੰ ਦੱਸਿਆ। ਇਸ ਲਈ ਪਾਤਸ਼ਾਹ ਨੇ ਉਸ ਦੇ ਲਈ ਇੱਕ ਹਾਕਮ ਨੂੰ ਠਹਿਰਾ ਕੇ ਉਸ ਨੂੰ ਆਖਿਆ, ਸਭ ਕੁਝ ਜੋ ਇਹ ਦਾ ਸੀ ਅਤੇ ਜਦ ਤੋਂ ਇਸ ਨੇ ਇਹ ਦੇਸ ਛੱਡਿਆ ਉਦੋਂ ਤੋਂ ਲੈ ਕੇ ਹੁਣ ਤਾਈਂ ਦੀ ਖੇਤ ਦੀ ਸਾਰੀ ਪੈਦਾਵਾਰ ਉਸ ਨੂੰ ਮੋੜ ਦੇਹ।।
IRVPA ਜਦ ਰਾਜਾ ਨੇ ਉਸ ਔਰਤ ਨੂੰ ਉਸ ਦੇ ਪੁੱਤਰ ਬਾਰੇ ਪੁੱਛਿਆ, ਤਦ ਉਹ ਨੇ ਉਸ ਨੂੰ ਦੱਸਿਆ। ਇਸ ਲਈ ਰਾਜਾ ਨੇ ਉਸ ਦੇ ਲਈ ਇੱਕ ਹਾਕਮ ਨੂੰ ਠਹਿਰਾ ਕੇ ਉਸ ਨੂੰ ਆਖਿਆ, “ਸਭ ਕੁਝ ਜੋ ਇਸ ਦਾ ਸੀ ਜਦ ਤੋਂ ਇਸ ਨੇ ਇਹ ਦੇਸ ਛੱਡਿਆ, ਉਸ ਸਮੇਂ ਤੋਂ ਲੈ ਕੇ ਹੁਣ ਤੱਕ ਦੀ ਖੇਤ ਦੀ ਸਾਰੀ ਪੈਦਾਵਾਰ ਉਸ ਨੂੰ ਮੋੜ ਦੇ।” PS