Bible Versions
Bible Books

2 Kings 8:9 (ERVEN) Easy to Read - English

Versions

PAV   ਸੋ ਹਜ਼ਾਏਲ ਉਹ ਨੂੰ ਮਿਲਣ ਲਈ ਗਿਆ ਅਰ ਦੰਮਿਸਕ ਦੀ ਹਰ ਉੱਤਮ ਵਸਤੂ ਦਾ ਚੜਾਵਾ ਚਾਲੀਆਂ ਊਠਾਂ ਉੱਤੇ ਲੱਦਿਆ ਅਰ ਆਪਣੇ ਨਾਲ ਲੈ ਕੇ ਆਇਆ ਅਰ ਉਹ ਦੇ ਸਾਹਮਣੇ ਖਲੋ ਕੇ ਆਖਿਆ, ਤੇਰੇ ਪੁੱਤ੍ਰ ਅਰਾਮ ਦੇ ਰਾਜੇ ਬਨ-ਹਦਦ ਨੇ ਇਹ ਆਖ ਕੇ ਮੈਨੂੰ ਤੇਰੇ ਕੋਲ ਘੱਲਿਆ ਹੈ ਭਈ ਕੀ ਮੈਂ ਇਸ ਰੋਗ ਤੋਂ ਅੱਛਾ ਹੋ ਜਾਵਾਂਗਾ?
IRVPA   ਤਦ ਹਜ਼ਾਏਲ ਉਹ ਨੂੰ ਮਿਲਣ ਲਈ ਗਿਆ ਅਤੇ ਦੰਮਿਸ਼ਕ ਦੀ ਹਰ ਉੱਤਮ ਵਸਤੂ ਦਾ ਚੜ੍ਹਾਵਾ ਚਾਲੀਆਂ ਊਠਾਂ ਉੱਤੇ ਲੱਦ ਕੇ ਆਪਣੇ ਨਾਲ ਲੈ ਆਇਆ ਅਤੇ ਉਹ ਦੇ ਸਾਹਮਣੇ ਆਖਿਆ, ਤੇਰੇ ਪੁੱਤਰ ਅਰਾਮ ਦੇ ਰਾਜੇ ਬਨ-ਹਦਦ ਨੇ ਇਹ ਆਖ ਕੇ ਮੈਨੂੰ ਤੇਰੇ ਕੋਲ ਭੇਜਿਆ ਹੈ ਕਿ ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਂਵਾਂਗਾ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us