Versions
PAV ਆਪਣੇ ਥਾਂ ਮੁੜ ਜਾਹ! ਕੱਲ ਹੀ ਤਾਂ ਤੂੰ ਆਇਆ ਹੈਂ ਅਤੇ ਭਲਾ, ਅੱਜ ਹੀ ਮੈਂ ਤੈਨੂੰ ਆਪਣੇ ਨਾਲ ਐਧਰ ਉੱਧਰ ਭੁਆਵਾਂ ਕਿਉਂ ਜੋ ਮੇਰੇ ਜਾਣ ਦਾ ਕੋਈ ਥਹੁ ਨਹੀਂ? ਸੋ ਤੂੰ ਮੁੜ ਜਾਹ ਅਤੇ ਆਪਣੇ ਭਰਾਵਾਂ ਨੂੰ ਭੀ ਲੈ ਜਾਹ ਅਤੇ ਦਯਾ ਅਰ ਸਚਿਆਈ ਤੇਰੇ ਨਾਲ ਹੋਵੇ
IRVPA ਆਪਣੇ ਸਥਾਨ ਨੂੰ ਮੁੜ ਜਾ! ਕੱਲ ਹੀ ਤਾਂ ਤੂੰ ਆਇਆ ਹੈਂ ਅਤੇ ਭਲਾ, ਅੱਜ ਹੀ ਮੈਂ ਤੈਨੂੰ ਆਪਣੇ ਨਾਲ ਇੱਧਰ-ਉੱਧਰ ਲੈ ਕੇ ਫਿਰਾਂ ਕਿਉਂ ਜੋ ਮੇਰੇ ਲਈ ਕੋਈ ਜਗ੍ਹਾ ਨਹੀਂ ਜਿੱਥੇ ਮੈਂ ਜਾਂਵਾਂ? ਸੋ ਤੂੰ ਮੁੜ ਜਾ ਅਤੇ ਆਪਣੇ ਭਰਾਵਾਂ ਨੂੰ ਵੀ ਲੈ ਜਾ ਅਤੇ ਦਯਾ ਅਤੇ ਸਚਿਆਈ ਤੇਰੇ ਨਾਲ ਹੋਵੇ।