Versions
PAV ਤਾਂ ਅਬਸ਼ਾਲੋਮ ਉਹ ਨੂੰ ਆਖਦਾ ਹੁੰਦਾ ਸੀ, ਵੇਖ, ਤੇਰੀਆਂ ਗੱਲਾਂ ਚੰਗੀਆਂ ਅਤੇ ਸੱਚੀਆਂ ਹਨ ਪਰ ਪਾਤਸ਼ਾਹ ਤੋਂ ਲੈ ਕੇ ਅਜਿਹਾ ਕੋਈ ਨਹੀਂ ਜੋ ਤੇਰੀ ਸੁਣੇ
IRVPA ਅਬਸ਼ਾਲੋਮ ਉਹ ਨੂੰ ਆਖਦਾ ਹੁੰਦਾ ਸੀ, ਵੇਖ, ਤੇਰੀਆਂ ਗੱਲਾਂ ਠੀਕ ਅਤੇ ਸੱਚੀਆਂ ਹਨ ਪਰ ਰਾਜਾ ਦੀ ਵੱਲੋਂ ਅਜਿਹਾ ਕੋਈ ਨਹੀਂ ਜੋ ਤੇਰੀ ਸੁਣੇ।