Versions
PAV ਨਾਲੇ ਅਬਸ਼ਾਲੋਮ ਆਖਦਾ ਹੁੰਦਾ ਸੀ, ਜੇ ਕਦੀ ਦੇਸ ਵਿੱਚ ਮੈਂ ਨਿਆਈ ਹੁੰਦਾ ਤਾਂ ਜੋ ਕੋਈ ਫਰਿਆਦੀ ਮੇਰੇ ਕੋਲ ਆਉਂਦਾ ਤਾਂ ਅਵੱਸ਼ ਮੈਂ ਉਹ ਦਾ ਨਿਆਉਂ ਕਰਦਾ!
IRVPA ਫਿਰ ਅਬਸ਼ਾਲੋਮ ਇਹ ਵੀ ਆਖਦਾ ਹੁੰਦਾ ਸੀ, ਜੇਕਰ ਮੈਨੂੰ ਨਿਆਈਂ ਨਿਯੁਕਤ ਕੀਤਾ ਜਾਂਦਾ ਤਾਂ ਜੋ ਕੋਈ ਫ਼ਰਿਆਦੀ ਮੇਰੇ ਕੋਲ ਆਉਂਦਾ ਤਾਂ ਮੈਂ ਜ਼ਰੂਰ ਹੀ ਉਸ ਦਾ ਨਿਆਂ ਕਰਦਾ!