Versions
PAV ਤਾਂ ਅਜਿਹਾ ਹੋਇਆ ਜਾਂ ਦਾਊਦ ਦਾ ਮਿੱਤ੍ਰ ਹੂਸ਼ਈ ਅਰਕੀ ਅਬਸ਼ਾਲੋਮ ਕੋਲ ਆਇਆ ਤਾਂ ਹੂਸ਼ਈ ਨੇ ਅਬਸ਼ਾਲੋਮ ਨੂੰ ਆਖਿਆ, ਪਾਤਸ਼ਾਹ ਜੀਉਂਦਾ ਰਹੇ, ਪਾਤਸ਼ਾਹ ਜੀਉਂਦਾ ਰਹੇ!
IRVPA ਤਦ ਅਜਿਹਾ ਹੋਇਆ ਕਿ ਜਦ ਦਾਊਦ ਦਾ ਮਿੱਤਰ ਹੂਸ਼ਈ ਅਰਕੀ ਅਬਸ਼ਾਲੋਮ ਕੋਲ ਆਇਆ ਤਾਂ ਹੂਸ਼ਈ ਨੇ ਅਬਸ਼ਾਲੋਮ ਨੂੰ ਆਖਿਆ, ਰਾਜਾ ਜੀਉਂਦਾ ਰਹੇ, ਰਾਜਾ ਜੀਉਂਦਾ ਰਹੇ!