Versions
PAV ਪਰ ਲੋਕਾਂ ਨੇ ਆਖਿਆ, ਤੁਸੀਂ ਨਾ ਚੱਲੋ ਕਿਉਂ ਜੋ ਜੇ ਕਰ ਸਾਨੂੰ ਨੱਠਣਾ ਪਵੇ ਤਾਂ ਉਨ੍ਹਾਂ ਨੂੰ ਸਾਡੀ ਕੋਈ ਲੋੜ ਨਹੀਂ ਅਤੇ ਜੇ ਕਦੀ ਅਸੀਂ ਅੱਧੇ ਮਾਰੇ ਵੀ ਜਾਈਏ ਤਾਂ ਵੀ ਉਨ੍ਹਾਂ ਨੂੰ ਸਾਡੀ ਲੋੜ ਨਹੀਂ ਪਰ ਹੁਣ ਤੁਸੀਂ ਸਾਡੇ ਦਸ ਹਜ਼ਾਰ ਵਰਗੇ ਹੋ। ਸੋ ਹੁਣ ਚੰਗੀ ਗੱਲ ਏਹ ਹੈ ਜੋ ਤੁਸੀਂ ਸ਼ਹਿਰ ਵਿੱਚ ਰਹਿ ਕੇ ਉੱਥੋਂ ਸਾਡੀ ਸਹਾਇਤਾ ਕਰੋ