Versions
PAV ਤੈਂ ਮੈਨੂੰ ਮੇਰੇ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੈਂ ਮੈਨੂੰ ਕੌਮਾਂ ਦਾ ਮੁਖੀਆ ਥਾਪਿਆ, ਜਿਨ੍ਹਾਂ ਲੋਕਾਂ ਨੂੰ ਮੈਂ ਨਹੀਂ ਜਾਤਾ, ਉਨ੍ਹਾਂ ਨੇ ਮੇਰੀ ਸੇਵਾ ਕੀਤਾ।
IRVPA ਤੂੰ ਮੈਨੂੰ ਮੇਰੇ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੂੰ ਮੈਨੂੰ ਕੌਮਾਂ ਦਾ ਮੁਖੀਆ ਨਿਯੁਕਤ ਕੀਤਾ, ਜਿਨ੍ਹਾਂ ਲੋਕਾਂ ਨੂੰ ਮੈਂ ਨਹੀਂ ਜਾਣਿਆ, ਉਨ੍ਹਾਂ ਨੇ ਮੇਰੀ ਸੇਵਾ ਕੀਤੀ।