Versions
PAV ਅਤੇ ਜਾਂ ਦਾਊਦ ਨੇ ਉਸ ਲੋਕਾਂ ਦੇ ਮਾਰਨ ਵਾਲੇ ਦੂਤ ਨੂੰ ਡਿੱਠਾ ਤਾਂ ਯਹੋਵਾਹ ਨੇ ਆਖਿਆ, ਵੇਖ, ਪਾਪ ਤਾਂ ਮੈਂ ਕੀਤਾ ਅਤੇ ਬੁਰਿਆਈ ਵੀ ਮੇਰੇ ਕੋਲੋਂ ਹੋਈ ਪਰ ਇਨ੍ਹਾਂ ਭੇਡਾਂ ਦਾ ਕੀ ਦੋਸ਼? ਸੋ ਮੇਰੇ ਉੱਤੇ ਅਤੇ ਮੇਰੇ ਪਿਉ ਦੇ ਘਰਾਣੇ ਉੱਤੇ ਆਪਣਾ ਹੱਥ ਚਲਾ!।।
IRVPA ਅਤੇ ਜਦ ਦਾਊਦ ਨੇ ਉਸ ਲੋਕਾਂ ਦੇ ਮਾਰਨ ਵਾਲੇ ਦੂਤ ਨੂੰ ਵੇਖਿਆ ਤਾਂ ਯਹੋਵਾਹ ਨੂੰ ਆਖਿਆ, ਵੇਖ, ਪਾਪ ਤਾਂ ਮੈਂ ਕੀਤਾ ਅਤੇ ਬੁਰਿਆਈ ਵੀ ਮੇਰੇ ਕੋਲੋਂ ਹੋਈ ਪਰ ਇਨ੍ਹਾਂ ਭੇਡਾਂ ਦਾ ਕੀ ਦੋਸ਼? ਸੋ ਮੇਰੇ ਪਿਤਾ ਦੇ ਘਰਾਣੇ ਉੱਤੇ ਆਪਣਾ ਹੱਥ ਚਲਾ!