Versions
PAV ਇਸੇ ਕਰਕੇ ਅਬਨੇਰ ਨੇ ਦਾਊਦ ਕੋਲ ਹਲਕਾਰੇ ਘੱਲੇ ਅਤੇ ਆਖਿਆ, ਭਈ ਦੇਸ ਕਿਹ ਦਾ ਹੈ? ਤੁਸੀਂ ਮੇਰੇ ਨਾਲ ਆਪਣਾ ਨੇਮ ਕਰੋ ਅਤੇ ਵੇਖੋ, ਮੇਰਾ ਹੱਥ ਤੁਹਾਡੇ ਨਾਲ ਹੋਵੇਗਾ ਜੋ ਸਾਰੇ ਇਸਰਾਏਲ ਨੂੰ ਤੁਹਾਡੀ ਵੱਲ ਕਰ ਦੇਵਾਂ
IRVPA ਇਸ ਲਈ ਅਬਨੇਰ ਨੇ ਦਾਊਦ ਕੋਲ ਦੂਤ ਭੇਜੇ ਅਤੇ ਆਖਿਆ, ਦੇਸ਼ ਕਿਹ ਦਾ ਹੈ? ਤੁਸੀਂ ਮੇਰੇ ਨਾਲ ਵਾਇਦਾ ਕਰੋ ਅਤੇ ਵੇਖੋ, ਮੈਂ ਤੁਹਾਡੀ ਸਹਾਇਤਾ ਕਰਾਂਗਾ ਜੋ ਸਾਰੇ ਇਸਰਾਏਲ ਦੇ ਮਨਾਂ ਨੂੰ ਤੁਹਾਡੀ ਵੱਲ ਕਰ ਦੇਵਾਂ।