Versions
PAV ਤਦ ਉਹ ਬੋਲਿਆ, ਸਤ ਬਚਨ, ਮੈਂ ਤੇਰੇ ਨਾਲ ਨੇਮ ਕਰਾਂਗਾ ਪਰ ਤੈਥੋਂ ਮੈਂ ਇੱਕ ਗੱਲ ਮੰਗਦਾ ਹਾਂ ਅਤੇ ਇਸ ਤੋਂ ਬਿਨਾ ਤੂੰ ਮੇਰਾ ਮੂੰਹ ਨਾ ਵੇਖੇਂਗਾ ਭਈ ਜਿਸ ਵੇਲੇ ਤੂੰ ਮੇਰਾ ਮੂੰਹ ਵੇਖਣ ਨੂੰ ਆਵੇਂ ਤਾਂ ਸ਼ਾਊਲ ਦੀ ਧੀ ਮੀਕਲ ਨੂੰ ਆਪਣੇ ਨਾਲ ਲੈ ਆਵੀਂ
IRVPA ਤਦ ਦਾਊਦ ਬੋਲਿਆ, ਚੰਗੀ ਗੱਲ, ਮੈਂ ਤੇਰੇ ਨਾਲ ਬਚਨ ਕਰਾਂਗਾ, ਪਰ ਤੈਥੋਂ ਮੈਂ ਇੱਕ ਗੱਲ ਮੰਗਦਾ ਕਿ ਜਿਸ ਵੇਲੇ ਤੂੰ ਮੈਨੂੰ ਮਿਲਣ ਲਈ ਆਵੇਂ ਅਤੇ ਸ਼ਾਊਲ ਦੀ ਧੀ ਮੀਕਲ ਨੂੰ ਆਪਣੇ ਨਾਲ ਨਾ ਲਿਆਵੇਂ ਤਾਂ ਤੂੰ ਮੇਰਾ ਮੂੰਹ ਕਦੇ ਨਾ ਵੇਖੇਂਗਾ।