Versions
PAV ਅਤੇ ਦਾਊਦ ਨੇ ਸ਼ਾਊਲ ਦੇ ਪੁੱਤ੍ਰ ਈਸ਼ਬੋਸ਼ਥ ਨੂੰ ਹਲਾਕਾਰਿਆਂ ਦੇ ਰਾਹੀਂ ਸੁਨੇਹਾ ਘੱਲਿਆ ਭਈ ਮੇਰੀ ਪਤਨੀ ਮੀਕਲ ਨੂੰ ਜੋ ਮੈਂ ਫਲਿਸਤੀਆਂ ਦੀ ਸੌ ਖਲੜੀ ਦੇ ਕੇ ਵਿਆਹੀ ਸੀ ਮੇਰੇ ਹੱਥ ਸੌਂਪ ਦੇਹ
IRVPA ਫਿਰ ਦਾਊਦ ਨੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੂੰ ਦੂਤਾਂ ਦੇ ਰਾਹੀਂ ਸੁਨੇਹਾ ਭੇਜਿਆ, ਮੇਰੀ ਪਤਨੀ ਮੀਕਲ ਨੂੰ, ਜੋ ਮੈਂ ਫ਼ਲਿਸਤੀਆਂ ਦੀਆਂ ਸੌ ਖਲੜੀਆਂ ਦੇ ਕੇ ਵਿਆਹੀ ਸੀ ਮੇਰੇ ਹੱਥ ਸੌਂਪ ਦੇ।