Bible Versions
Bible Books

2 Samuel 3:23 (ERVEN) Easy to Read - English

Versions

PAV   ਜਾਂ ਯੋਆਬ ਦੇ ਦਲ ਦੇ ਸਭ ਲੋਕ ਜੋ ਉਹ ਦੇ ਨਾਲ ਸਨ ਆਏ ਤਾਂ ਉਨ੍ਹਾਂ ਨੇ ਯੋਆਬ ਨੂੰ ਆਖਿਆ, ਨੇਰ ਦਾ ਪੁੱਤ੍ਰ ਅਬਨੇਰ ਪਾਤਸ਼ਾਹ ਕੋਲ ਆਇਆ ਸੀ ਅਤੇ ਉਸ ਨੇ ਉਹ ਨੂੰ ਤੋਰ ਦਿੱਤਾ ਅਰ ਉਹ ਸੁਖ ਸਾਂਦ ਨਾਲ ਚੱਲਿਆ ਗਿਆ ਸੀ
IRVPA   ਜਦ ਯੋਆਬ ਅਤੇ ਦਲ ਦੇ ਸਭ ਲੋਕ ਜੋ ਉਹ ਦੇ ਨਾਲ ਸਨ ਆਏ ਤਾਂ ਉਨ੍ਹਾਂ ਨੇ ਯੋਆਬ ਨੂੰ ਆਖਿਆ, ਨੇਰ ਦਾ ਪੁੱਤਰ ਅਬਨੇਰ ਰਾਜਾ ਕੋਲ ਆਇਆ ਸੀ ਅਤੇ ਉਸ ਨੇ ਉਹ ਨੂੰ ਤੋਰ ਦਿੱਤਾ ਅਤੇ ਉਹ ਸੁੱਖ-ਸਾਂਦ ਨਾਲ ਚੱਲਿਆ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us