Versions
PAV ਤੂੰ ਨੇਰ ਦੇ ਪੁੱਤ੍ਰ ਅਬਨੇਰ ਨੂੰ ਜਾਣਦਾ ਹੈਂ ਜੋ ਤੇਰੇ ਨਾਲ ਛਲ ਕਰਨ ਨੂੰ ਅਤੇ ਤੇਰਾ ਆਉਣਾ ਜਾਣਾ ਲੱਭਣ ਨੂੰ ਅਤੇ ਜੋ ਕੁਝ ਤੂੰ ਕਰਦਾ ਹੈਂ ਸੋ ਸਭ ਜਾਣ ਲੈਣ ਨੂੰ ਤੇਰੇ ਕੋਲ ਆਇਆ ਸੀ
IRVPA ਤੂੰ ਨੇਰ ਦੇ ਪੁੱਤਰ ਅਬਨੇਰ ਨੂੰ ਜਾਣਦਾ ਹੈਂ ਉਹ ਜੋ ਤੇਰੇ ਨਾਲ ਧੋਖਾ ਕਰਨ ਨੂੰ ਅਤੇ ਤੇਰੇ ਆਉਣ ਜਾਣ ਅਤੇ ਤੇਰੇ ਸਾਰੇ ਕੰਮਾਂ ਦਾ ਭੇਦ ਲੈਣ ਆਇਆ ਸੀ।