Versions
PAV ਫੇਰ ਜਦ ਯੋਆਬ ਦਾਊਦ ਕੋਲੋਂ ਨਿੱਕਲ ਆਇਆ ਤਾਂ ਉਹ ਨੇ ਅਬਨੇਰ ਦੇ ਮਗਰ ਹਲਕਾਰੇ ਘੱਲੇ ਅਤੇ ਓਹ ਉਸ ਨੂੰ ਸਿਰਾਹ ਦੇ ਖੂਹ ਕੋਲੋਂ ਮੋੜ ਲਿਆਏ ਪਰ ਇਹ ਖਬਰ ਦਾਊਦ ਨੂੰ ਨਹੀਂ ਸੀ
IRVPA ਫਿਰ ਜਦ ਯੋਆਬ ਦਾਊਦ ਕੋਲੋਂ ਨਿੱਕਲ ਆਇਆ ਤਾਂ ਉਸ ਨੇ ਅਬਨੇਰ ਦੇ ਪਿੱਛੇ ਦੂਤ ਭੇਜੇ ਅਤੇ ਓਹ ਉਸ ਨੂੰ ਸਿਰਾਹ ਦੇ ਖੂਹ ਕੋਲੋਂ ਮੋੜ ਲਿਆਏ ਪਰ ਦਾਊਦ ਨੂੰ ਇਸ ਗੱਲ ਦੀ ਖ਼ਬਰ ਨਹੀਂ ਸੀ।