Versions
PAV ਸੋ ਜਾਂ ਅਬਨੇਰ ਹਬਰੋਨ ਵਿੱਚ ਮੁੜ ਆਇਆ ਤਾਂ ਯੋਆਬ ਉਸ ਦੇ ਨਾਲ ਹੌਲੀ ਜਿਹਾ ਇੱਕ ਗੱਲ ਕਰਨ ਲਈ ਉਹ ਨੂੰ ਡਿਉੜ੍ਹੀ ਦੀ ਨੁੱਕਰ ਵਿੱਚ ਇਕਲਵੰਜੇ ਲੈ ਗਿਆ ਅਤੇ ਉੱਥੇ ਉਸ ਦੀ ਪੰਜਵੀ ਪਸਲੀ ਦੇ ਹੇਠ ਆਪਣੇ ਭਰਾ ਅਸਾਹੇਲ ਦੇ ਖ਼ੂਨ ਦੇ ਵੱਟੇ ਅਜਿਹਾ ਮਾਰਿਆ ਜੋ ਉਹ ਮਰ ਗਿਆ।।
IRVPA ਜਦ ਅਬਨੇਰ ਹਬਰੋਨ ਵਿੱਚ ਮੁੜ ਆਇਆ ਤਾਂ ਯੋਆਬ ਉਸ ਦੇ ਨਾਲ ਇਕੱਲੇ ਵਿੱਚ ਗੱਲ ਕਰਨ ਲਈ ਉਹ ਡਿਉੜ੍ਹੀ ਦੀ ਨੁੱਕਰ ਵਿੱਚ ਲੈ ਗਿਆ ਅਤੇ ਉੱਥੇ ਉਸ ਦੇ ਢਿੱਡ ਵਿੱਚ ਆਪਣੇ ਭਰਾ ਅਸਾਹੇਲ ਦੇ ਖੂਨ ਬਦਲੇ ਅਜਿਹਾ ਮਾਰਿਆ ਕਿ ਉਹ ਮਰ ਗਿਆ।