Bible Versions
Bible Books

Deuteronomy 8:2 (ERVEN) Easy to Read - English

Versions

PAV   ਤੁਸੀਂ ਉਸ ਸਾਰੇ ਰਸਤੇ ਨੂੰ ਯਾਦ ਰੱਖੋ ਜਿਹ ਦੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਚਾਲੀ ਵਰਹੇ ਉਜਾੜ ਦੇ ਵਿੱਚ ਲਈ ਫਿਰਦਾ ਰਿਹਾ ਤਾਂ ਜੋ ਉਹ ਤੁਹਾਨੂੰ ਅਧੀਨ ਕਰੇ ਅਤੇ ਪਰਖੇ ਅਤੇ ਜਾਣੋ ਭਈ ਤੁਹਾਡੇ ਮਨ ਵਿੱਚ ਕੀ ਹੈ ਅਰਥਾਤ ਕੀ ਤੁਸੀਂ ਉਸ ਦੇ ਹੁਕਮਾ ਉੱਤੇ ਚੱਲੋਗੇ ਵੀ ਕਿ ਨਹੀਂ?
IRVPA   ਤੁਸੀਂ ਉਸ ਸਾਰੇ ਰਸਤੇ ਨੂੰ ਯਾਦ ਰੱਖਿਓ ਜਿਸ ਦੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਲਈ ਫਿਰਦਾ ਰਿਹਾ, ਤਾਂ ਜੋ ਉਹ ਤੁਹਾਨੂੰ ਅਧੀਨ ਹੋਣਾ ਸਿਖਾਵੇ ਅਤੇ ਤੁਹਾਨੂੰ ਪਰਖੇ ਅਤੇ ਜਾਣੇ ਕਿ ਤੁਹਾਡੇ ਮਨ ਵਿੱਚ ਕੀ ਹੈ ਅਰਥਾਤ ਕੀ ਤੁਸੀਂ ਉਸ ਦੇ ਹੁਕਮਾਂ ਉੱਤੇ ਚੱਲੋਗੇ ਵੀ ਕਿ ਨਹੀਂ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us