Versions
PAV ਮੈਂ ਓਹਨਾਂ ਸਾਰਿਆਂ ਕੰਮਾਂ ਨੂੰ ਡਿੱਠਾ ਜੋ ਅਕਾਸ਼ ਦੇ ਹੇਠ ਹੁੰਦੇ ਹਨ, ਅਤੇ ਵੇਖੋ, ਸਾਰਿਆਂ ਦੇ ਸਾਰੇ ਵਿਅਰਥ ਅਤੇ ਹਵਾ ਦਾ ਫੱਕਣਾ ਸਨ!।।
IRVPA ਮੈਂ ਉਹਨਾਂ ਸਾਰਿਆਂ ਕੰਮਾਂ ਨੂੰ ਵੇਖਿਆ ਹੈ ਜੋ ਅਕਾਸ਼ ਦੇ ਹੇਠ ਹੁੰਦੇ ਹਨ ਅਤੇ ਵੇਖੋ, ਸਾਰੇ ਦੇ ਸਾਰੇ ਕੰਮ ਹੀ ਵਿਅਰਥ ਅਤੇ ਹਵਾ ਦਾ ਫੱਕਣਾ ‡ ਹਵਾ ਦਾ ਪਿੱਛਾ ਕਰਨਾ ਹਨ!