Versions
PAV ਓਹਨਾਂ ਸਭਨਾਂ ਸਣੇ ਨਿਹਚਾ ਦੀ ਢਾਲ ਲਾਓ ਜਿਹ ਦੇ ਨਾਲ ਤੁਸੀਂ ਉਸ ਦੁਸ਼ਟ ਦੇ ਸਾਰੇ ਅਗਣ ਬਾਣਾਂ ਨੂੰ ਬੁਝਾ ਸੱਕੋਗੋ
ERVPA ਅਤੇ ਵਿਸ਼ਵਾਸ ਦੀ ਢਾਲ ਦਾ ਵੀ ਇਸਤੇਮਾਲ ਕਰੋ। ਇਸ ਨਾਲ, ਤੁਸੀਂ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਰੋਕ ਸਕਦੇ ਹੋ।
IRVPA ਇਹਨਾਂ ਸਭਨਾਂ ਤੋਂ ਵਧ ਕੇ, ਵਿਸ਼ਵਾਸ ਦੀ ਢਾਲ਼ ਲਵੋ ਜਿਹ ਦੇ ਨਾਲ ਤੁਸੀਂ ਉਸ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਬੁਝਾ ਸਕੋ।