Versions
PAV ਅਤੇ ਪਾਤਸ਼ਾਹ ਨੇ ਦੂਜੇ ਦਿਨ ਵੀ ਮਧ ਪੀਣ ਦੇ ਵੇਲੇ ਅਸਤਰ ਨੂੰ ਆਖਿਆ, ਅਸਤਰ ਮਲਕਾ, ਤੇਰੀ ਕੀ ਅਰਜ਼ ਹੈ? ਉਹ ਤੈਨੂੰ ਦਿੱਤਾ ਜਾਵੇਗਾ ਅਤੇ ਤੇਰੀ ਕੀ ਭਾਉਣੀ ਹੈ? ਅੱਧੀ ਪਾਤਸ਼ਾਹੀ ਤੀਕ ਪੂਰੀ ਕੀਤੀ ਜਾਵੇਗੀ!
IRVPA ਰਾਜੇ ਨੇ ਦੂਜੇ ਦਿਨ ਵੀ ਮਧ ਪੀਂਦੇ ਹੋਏ ਅਸਤਰ ਤੋਂ ਫਿਰ ਪੁੱਛਿਆ, “ਹੇ ਰਾਣੀ ਅਸਤਰ, ਤੇਰੀ ਕੀ ਬੇਨਤੀ ਹੈ? ਉਹ ਪੂਰੀ ਕੀਤੀ ਜਾਵੇਗੀ। ਤੂੰ ਕੀ ਮੰਗਦੀ ਹੈਂ? ਮੰਗ, ਅਤੇ ਅੱਧਾ ਰਾਜ ਤੱਕ ਤੈਨੂੰ ਦਿੱਤਾ ਜਾਵੇਗਾ!”