Versions
PAV ਫੇਰ ਉਹ ਮੈਨੂੰ ਭਵਨ ਦੀ ਡੇਉੜ੍ਹੀ ਵਿੱਚ ਲੈ ਆਇਆ ਅਤੇ ਡੇਉੜ੍ਹੀ ਨੂੰ ਮਿਣਿਆ, ਪੰਜ ਹੱਥ ਏਧਰ ਅਤੇ ਪੰਜ ਹੱਥ ਓਧਰ, ਅਤੇ ਉਹ ਫਾਟਕ ਦੀ ਚੁੜਾਈ ਤਿੰਨ ਹੱਥ ਏਸ ਪਾਸੇ ਸੀ ਅਤੇ ਤਿੰਨ ਹੱਥ ਉਸ ਪਾਸੇ
IRVPA ਫੇਰ ਉਹ ਮੈਨੂੰ ਭਵਨ ਦੀ ਡਿਉੜ੍ਹੀ ਵਿੱਚ ਲੈ ਆਇਆ ਅਤੇ ਡਿਉੜ੍ਹੀ ਨੂੰ ਮਿਣਿਆ, ਪੰਜ ਹੱਥ ਇੱਧਰ ਅਤੇ ਪੰਜ ਹੱਥ ਉੱਧਰ ਅਤੇ ਫਾਟਕ ਦੀ ਚੌੜਾਈ ਤਿੰਨ ਹੱਥ ਇਸ ਪਾਸੇ ਸੀ ਅਤੇ ਤਿੰਨ ਹੱਥ ਉਸ ਪਾਸੇ।