Versions
PAV ਅਤੇ ਦੱਖਣ ਵੱਲ ਦੀਆਂ ਕੋਠੜੀਆਂ ਦੇ ਦਰਵੱਜਿਆਂ ਦੇ ਅਨੁਸਾਰ ਇੱਕ ਦਰਵੱਜਾ ਰਾਹ ਦੇ ਸਿਰੇ ਤੇ ਸੀ, ਅਰਥਾਤ ਸਿੱਧੀ ਕੰਧ ਦੇ ਰਾਹ ਤੇ ਪੂਰਬ ਦੀ ਵੱਲ ਜਿੱਥੋਂ ਉਨ੍ਹਾਂ ਵਿੱਚ ਵੜਦੇ ਸਨ
IRVPA ਦੱਖਣ ਵੱਲ ਦੀਆਂ ਕੋਠੜੀਆਂ ਦੇ ਦਰਵਾਜ਼ਿਆਂ ਦੇ ਅਨੁਸਾਰ ਇੱਕ ਦਰਵਾਜ਼ਾ ਰਾਹ ਦੇ ਸਿਰੇ ਤੇ ਸੀ, ਅਰਥਾਤ ਸਿੱਧੀ ਕੰਧ ਦੇ ਰਾਹ ਤੇ ਪੂਰਬ ਦੀ ਵੱਲ ਜਿੱਥੋਂ ਉਹਨਾਂ ਵਿੱਚ ਵੜਦੇ ਸਨ।