Versions
PAV ਹੁਣ ਮੈਂ ਆਖਦਾ ਹਾਂ ਭਈ ਅਧਕਾਰੀ ਜਿਨ੍ਹਾਂ ਚਿਰ ਬਾਲਕ ਹੈ ਉਸ ਵਿੱਚ ਅਤੇ ਗੁਲਾਮ ਵਿੱਚ ਕੁਝ ਭਿੰਨ ਭੇਤ ਨਹੀਂ ਭਾਵੇਂ ਉਹ ਸਭ ਦਾ ਮਾਲਕ ਹੈ
ERVPA ਮੈਂ ਤੁਹਾਨੂੰ ਇਹ ਦੱਸਣਾ ਚਾਹੁੰਦਾ ਹਾਂ, “ਜਦੋਂ ਤੱਕ ਇੱਕ ਵਾਰਸ ਨਾਬਾਲਗ ਹੁੰਦਾ ਹੈ ਉਹ ਗੁਲਾਮ ਨਾਲੋਂ ਬਹੁਤਾ ਵਖਰਾ ਨਹੀਂ ਹੁੰਦਾ। ਜੇਕਰ ਵਾਰਸ ਹਰ ਚੀਜ਼ ਦਾ ਮਾਲਕ ਬਣ ਜਾਂਦਾ ਹੈ ਤਾਂ ਵੀ ਇਸ ਵਿੱਚ ਕੋਈ ਫ਼ਰਕ ਨਹੀਂ ਪੈਂਦਾ।
IRVPA ਹੁਣ ਮੈਂ ਆਖਦਾ ਹਾਂ ਕਿ ਵਾਰਿਸ ਜਿੰਨਾਂ ਚਿਰ ਬਾਲਕ ਹੈ ਉਸ ਅਤੇ ਦਾਸ ਵਿੱਚ ਕੁਝ ਭਿੰਨ ਭੇਤ ਨਹੀਂ ਭਾਵੇਂ ਉਹ ਸਭ ਦਾ ਮਾਲਕ ਹੈ।