Versions
PAV ਫੇਰ ਉਨ੍ਹਾਂ ਨੇ ਫ਼ਿਰਊਨ ਨੂੰ ਆਖਿਆ ਅਸਾਂ ਏਸ ਦੇਸ ਵਿੱਚ ਟਿਕਣ ਨੂੰ ਆਏ ਹਾਂ ਕਿਉਂਜੋ ਤੁਹਾਡੇ ਦਾਸਾਂ ਦੇ ਇੱਜੜਾਂ ਲਈ ਕੋਈ ਚਰਾਈ ਨਹੀਂ ਨਾਲੇ ਕਨਾਨ ਦੇਸ ਵਿੱਚ ਡਾਢਾ ਕਾਲ ਪਿਆ ਹੋਇਆ ਹੈ ਸੋ ਹੁਣ ਆਪਣੇ ਦਾਸਾਂ ਨੂੰ ਗੋਸ਼ਨ ਦੀ ਧਰਤੀ ਵਿੱਚ ਰਹਿਣ ਦਿਓ
IRVPA ਫੇਰ ਉਨ੍ਹਾਂ ਨੇ ਫ਼ਿਰਊਨ ਨੂੰ ਆਖਿਆ, ਅਸੀਂ ਇਸ ਦੇਸ਼ ਵਿੱਚ ਪਰਦੇਸੀ ਹੋ ਕੇ ਵੱਸਣ ਲਈ ਆਏ ਹਾਂ ਕਿਉਂ ਜੋ ਤੁਹਾਡੇ ਦਾਸਾਂ ਦੇ ਇੱਜੜਾਂ ਲਈ ਕੋਈ ਚਰਾਈ ਨਹੀਂ, ਕਿਉਂ ਜੋ ਕਨਾਨ ਦੇਸ਼ ਵਿੱਚ ਡਾਢਾ ਕਾਲ ਪਿਆ ਹੋਇਆ ਹੈ ਸੋ ਹੁਣ ਆਪਣੇ ਦਾਸਾਂ ਨੂੰ ਗੋਸ਼ਨ ਦੇਸ਼ ਵਿੱਚ ਰਹਿਣ ਦੀ ਆਗਿਆ ਦਿਓ।