Versions
PAV ਉਹ ਦੂਤ ਜਿਹੜਾ ਸਾਰੀ ਬੁਰਿਆਈ ਤੋਂ ਮੇਰਾ ਛੁਡਾਉਣ ਵਾਲਾ ਹੈ ਸੋ ਇਨ੍ਹਾਂ ਮੁੰਡਿਆਂ ਨੂੰ ਬਰਕਤ ਦੇਵੇ ਅਰ ਉਨ੍ਹਾਂ ਨੂੰ ਮੇਰਾ ਨਾਉਂ ਅਰ ਮੇਰੇ ਪਿਤਾ ਅਬਰਾਹਾਮ ਅਰ ਇਸਹਾਕ ਦੇ ਨਾਉਂ ਤੋਂ ਬੁਲਾਇਆ ਜਾਵੇ ਅਰ ਉਹ ਧਰਤੀ ਉੱਤੇ ਇੱਕ ਵੱਡਾ ਦਲ ਬਣ ਜਾਣ
IRVPA ਅਤੇ ਉਹੀ ਦੂਤ ਜਿਹੜਾ ਸਾਰੀ ਬੁਰਿਆਈ ਤੋਂ ਮੈਨੂੰ ਛੁਡਾਉਂਦਾ ਆਇਆ ਹੈ, ਉਹ ਹੀ ਇਨ੍ਹਾਂ ਮੁੰਡਿਆਂ ਨੂੰ ਬਰਕਤ ਦੇਵੇ ਅਤੇ ਉਨ੍ਹਾਂ ਨੂੰ ਮੇਰੇ ਨਾਮ ਅਤੇ ਮੇਰੇ ਪਿਤਾ ਅਬਰਾਹਾਮ ਅਤੇ ਇਸਹਾਕ ਦੇ ਨਾਮ ਤੋਂ ਬੁਲਾਇਆ ਜਾਵੇ ਅਤੇ ਇਹ ਧਰਤੀ ਉੱਤੇ ਇੱਕ ਵੱਡਾ ਦਲ ਬਣ ਜਾਣ।