Versions
PAV ਅਰ ਮੈਨੂੰ ਆਖਿਆ ਵੇਖ ਮੈਂ ਤੈਨੂੰ ਫਲਵੰਤ ਕਰਾਂਗਾ ਅਤੇ ਤੈਨੂੰ ਵਧਾਵਾਂਗਾ ਅਰ ਤੈਥੋਂ ਢੇਰ ਸਾਰੀਆਂ ਕੌਮਾਂ ਬਣਾਵਾਂਗਾ ਅਤੇ ਤੇਰੇ ਮਗਰੋਂ ਏਹ ਦੇਸ ਸਦਾ ਲਈ ਤੇਰੀ ਅੰਸ ਦੀ ਮਿਲਖ ਕਰਾਂਗਾ
IRVPA ਅਤੇ ਮੈਨੂੰ ਆਖਿਆ, ਵੇਖ, ਮੈਂ ਤੈਨੂੰ ਫਲਵੰਤ ਕਰਾਂਗਾ ਅਤੇ ਤੈਨੂੰ ਵਧਾਵਾਂਗਾ ਅਤੇ ਤੈਥੋਂ ਬਹੁਤ ਸਾਰੀਆਂ ਕੌਮਾਂ ਬਣਾਵਾਂਗਾ ਅਤੇ ਤੇਰੇ ਬਾਅਦ ਇਹ ਦੇਸ਼ ਸਦਾ ਲਈ ਤੇਰੇ ਵੰਸ਼ ਦੀ ਵਿਰਾਸਤ ਹੋਣ ਲਈ ਦੇ ਦਿਆਂਗਾ।