Versions
PAV ਉਹ ਨੇ ਸ਼ੇਰ ਬਬਰ ਵਾਂਙੁ ਪੁਕਾਰਿਆ, ਹੇ ਪ੍ਰਭੁ, ਮੈਂ ਪਹਿਰੇ ਦੇ ਬੁਰਜ ਉੱਤੇ ਸਾਰਾ ਦਿਨ ਖਲੋਤਾ ਰਹਿੰਦਾ ਹਾਂ, ਅਤੇ ਰਾਤਾਂ ਦੀਆਂ ਰਾਤਾਂ ਆਪਣੇ ਪਹਿਰੇ ਉੱਤੇ ਟਿਕਿਆ ਰਹਿੰਦਾ ਹਾਂ।
IRVPA ਉਹ ਨੇ ਬੱਬਰ ਸ਼ੇਰ ਵਾਂਗੂੰ ਪੁਕਾਰਿਆ, ਹੇ ਪ੍ਰਭੂ, ਮੈਂ ਪਹਿਰੇ ਦੇ ਬੁਰਜ ਉੱਤੇ ਸਾਰਾ ਦਿਨ ਖੜ੍ਹਾ ਰਹਿੰਦਾ ਹਾਂ, ਅਤੇ ਰਾਤਾਂ ਦੀਆਂ ਰਾਤਾਂ ਆਪਣੇ ਪਹਿਰੇ ਉੱਤੇ ਟਿਕਿਆ ਰਹਿੰਦਾ ਹਾਂ।