Versions
PAV ਲੰਘ ਜਾਓ, ਫਾਟਕਾਂ ਦੇ ਵਿੱਚੋਂ ਦੀ ਲੰਘ ਜਾਓ! ਲੋਕਾਂ ਦਾ ਰਸਤਾ ਤਿਆਰ ਕਰੋ, ਭਰਤੀ ਪਾਓ, ਸ਼ਾਹੀ ਸੜਕ ਉੱਤੇ ਭਰਤੀ ਪਾਓ! ਪੱਥਰਾਂ ਨੂੰ ਕੱਢ ਸੁੱਟੋ, ਲੋਕਾਂ ਦੇ ਉੱਤੇ ਝੰਡਾ ਉੱਚਾ ਕਰੋ!
IRVPA ਲੰਘ ਜਾਓ, ਫਾਟਕਾਂ ਦੇ ਵਿੱਚੋਂ ਦੀ ਲੰਘ ਜਾਓ! ਪਰਜਾ ਦੇ ਲਈ ਰਸਤਾ ਤਿਆਰ ਕਰੋ, ਭਰਤੀ ਪਾਓ, ਸ਼ਾਹੀ ਸੜਕ ਉੱਤੇ ਭਰਤੀ ਪਾਓ! ਪੱਥਰਾਂ ਨੂੰ ਕੱਢ ਸੁੱਟੋ, ਦੇਸ਼-ਦੇਸ਼ ਦੇ ਲੋਕਾਂ ਲਈ ਝੰਡਾ ਉੱਚਾ ਕਰੋ!