Versions
PAV ਮੈਂ ਉਨ੍ਹਾਂ ਦਾ ਰਾਹ ਚੁਣਦਾ ਸਾਂ ਅਤੇ ਪਰਮੁਖ ਹੋ ਕੇ ਬਹਿੰਦਾ ਸਾਂ, ਅਤੇ ਅਜਿਹਾ ਵੱਸਦਾ ਜਿਵੇਂ ਫੌਜ ਵਿੱਚ ਰਾਜਾ, ਉਸ ਵਾਂਙੁ ਜਿਹੜਾ ਸੋਗੀਆਂ ਨੂੰ ਤਸੱਲੀ ਦਿੰਦਾ ਹੈ।।
IRVPA ਮੈਂ ਉਹਨਾਂ ਦਾ ਰਾਹ ਚੁਣਦਾ ਸੀ ਅਤੇ ਪਰਮੁੱਖ ਹੋ ਕੇ ਬਹਿੰਦਾ ਸੀ, ਅਤੇ ਅਜਿਹਾ ਵੱਸਦਾ ਜਿਵੇਂ ਫੌਜ ਵਿੱਚ ਰਾਜਾ, ਉਸ ਵਾਂਗੂੰ ਜਿਹੜਾ ਸੋਗੀਆਂ ਨੂੰ ਤਸੱਲੀ ਦਿੰਦਾ ਹੈ।” PE