Bible Versions
Bible Books

Mark 11:33 (ERVEN) Easy to Read - English

Versions

PAV   ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ ਅਸੀਂ ਨਹੀਂ ਜਾਣਦੇ। ਫੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਹੜੇ ਇਖ਼ਤਿਆਰ ਨਾਲ ਮੈਂ ਏਹ ਕੰਮ ਕਰਦਾ ਹਾਂ ।।
ERVPA   ਇਸ ਲਈ ਆਗੂਆਂ ਨੇ ਯਿਸੂ ਨੂੰ ਕਿਹਾ, “ਸਾਨੂੰ ਇਸਦਾ ਜਵਾਬ ਨਹੀਂ ਪਤਾ।” ਯਿਸੂ ਨੇ ਆਖਿਆ, “ਤਾਂ ਨਾ ਹੀ ਮੈਂ ਤੁਹਾਨੂੰ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਗੱਲਾਂ ਕਰ ਰਿਹਾ ਹਾਂ।”
IRVPA   ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ। ਫੇਰ ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਜੋ ਕਿਹੜੇ ਅਧਿਕਾਰ ਨਾਲ ਮੈਂ ਇਹ ਕੰਮ ਕਰਦਾ ਹਾਂ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us