Versions
PAV number="43"/>
ERVPA ਜੇਕਰ ਤੁਹਾਡਾ ਇੱਕ ਹੱਥ ਤੁਹਾਥੋਂ ਪਾਪ ਕਰਵਾਉਂਦਾ ਹੈ, ਤਾਂ ਇਸਨੂੰ ਵਢ ਸੁੱਟੋ। ਤੁਹਾਡੇ ਲਈ ਟੁਂਡਾ ਹੁੰਦਿਆਂ ਹੋਇਆਂ ਜੀਵਨ ਵਿੱਚ ਵਡ਼ਨਾ ਚੰਗਾ ਹੈ ਨਾ ਕਿ ਦੋ ਹੱਥਾ ਨਾਲ, ਜਿਸ ਨਾਲ ਤੁਸੀਂ ਨਰਕ ਵਿੱਚ ਜਾਵੋਂਗੇ। ਜਿਥੇ ਅਜਿਹੀ ਅੱਗ ਹੋਵੇਗੀ ਜੋ ਬੁਝਾਈ ਨਹੀਂ ਜਾ ਸਕਦੀ।
IRVPA ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ। ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ।