Versions
PAV ਅਗਲੇ ਭਲਕ ਜਿਹੜਾ ਤਿਆਰੀ ਦੇ ਦਿਨ ਤੋਂ ਪਿੱਛੋਂ ਸੀ ਪਰਧਾਨ ਜਾਜਕ ਅਤੇ ਫ਼ਰੀਸੀ ਇਕੱਠੇ ਹੋ ਕੇ ਪਿਲਾਤੁਸ ਦੇ ਕੋਲ ਆਏ ਅਰ ਬੋਲੇ,
ERVPA ਉਹ ਦਿਨ, ਤਿਆਰੀ ਦਾ ਦਿਨ ਕਹਾਉਂਦਾ ਸੀ। ਅਗਲੇ ਦਿਨ ਪ੍ਰਧਾਨ ਜਾਜਕ, ਅਤੇ ਫ਼ਰੀਸੀ ਇਕਠੇ ਹੋਕੇ ਪਿਲਾਤੁਸ ਕੋਲ ਆਏ ਅਤੇ ਬੋਲੇ,
IRVPA {ਕਬਰ ਉੱਤੇ ਪਹਿਰਾ} PS ਅਗਲੇ ਦਿਨ ਜਿਹੜਾ ਤਿਆਰੀ ਦੇ ਦਿਨ ਤੋਂ ਬਾਅਦ ਸੀ ਮੁੱਖ ਜਾਜਕ ਅਤੇ ਫ਼ਰੀਸੀ ਇਕੱਠੇ ਹੋ ਕੇ ਪਿਲਾਤੁਸ ਦੇ ਕੋਲ ਆਏ ਅਤੇ ਬੋਲੇ,