Versions
PAV ਮਹਾਰਾਜ, ਸਾਨੂੰ ਯਾਦ ਹੈ ਕਿ ਉਹ ਛਲੀਆ ਆਪਣੇ ਜੀਉਂਦੇ ਜੀ ਕਹਿ ਗਿਆ ਸੀ ਜੋ ਮੈਂ ਤਿੰਨਾਂ ਦਿਨਾਂ ਪਿੱਛੋਂ ਜੀ ਉੱਠਾਂਗਾ
ERVPA “ਮਹਾਰਾਜ, ਸਾਨੂੰ ਯਾਦ ਹੈ ਕਿ ਜਦੋਂ ਉਹ ਜਿਉਂਦਾ ਸੀ ਉਸ ਦਗਾਬਾਜ਼ ਨੇ ਆਖਿਆ ਸੀ, ‘ਤਿੰਨ ਦਿਨਾਂ ਬਾਦ, ਮੈਂ ਮੌਤ ਤੋਂ ਜੀਅ ਉਠਾਂਗਾ।’
IRVPA ਮਹਾਰਾਜ, ਸਾਨੂੰ ਯਾਦ ਹੈ ਕਿ ਉਹ ਧੋਖ਼ੇਬਾਜ ਆਪਣੇ ਜਿਉਂਦੇ ਜੀ ਕਹਿ ਗਿਆ ਸੀ, ਜੋ ਮੈਂ ਤਿੰਨਾਂ ਦਿਨਾਂ ਬਾਅਦ ਜੀ ਉੱਠਾਂਗਾ।