Versions
PAV ਅਰ ਛੇਤੀ ਜਾਕੇ ਉਹ ਦੇ ਚੇਲਿਆਂ ਨੂੰ ਆਖੋ ਭਈ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਵੇਖੋ ਉਹ ਤੁਹਾਥੋਂ ਅੱਗੇ ਗਲੀਲ ਨੂੰ ਜਾਂਦਾ ਹੈ, ਉਹ ਨੂੰ ਤੁਸੀਂ ਉੱਥੇ ਵੇਖੋਗੇ। ਲਓ ਮੈਂ ਤੁਹਾਨੂੰ ਦੱਸ ਦਿੱਤਾ
ERVPA ਅਤੇ ਜਲਦੀ ਜਾਕੇ ਉਸਦੇ ਚੇਲਿਆਂ ਨੂੰ ਆਖੋ, ‘ਉਹ ਮੁਰਦਿਆਂ ਵਿੱਚੋਂ ਜੀ ਉਠਿਆ ਹੈ ਅਤੇ ਉਹ ਗਲੀਲੀ ਵੱਲ ਜਾ ਰਿਹਾ ਹੈ। ਉਹ ਤੁਹਾਡੇ ਪਹੁੰਚਣ ਤੋਂ ਪਹਿਲਾਂ ਉਥੇ ਮੌਜੂਦ ਹੋਵੇਗਾ ਅਤੇ ਉਥੇ ਤੁਸੀਂ ਉਸਨੂੰ ਵੇਖੋਂਗੀਆਂ।” ਮੈਂ ਤੁਹਾਨੂੰ ਇਹੀ ਦੱਸਣ ਲਈ ਆਇਆ ਸੀ।”‘
IRVPA ਅਤੇ ਜਲਦੀ ਜਾ ਕੇ ਉਹ ਦੇ ਚੇਲਿਆਂ ਨੂੰ ਆਖੋ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਵੇਖੋ ਉਹ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਦਾ ਹੈ, ਉਹ ਨੂੰ ਤੁਸੀਂ ਉੱਥੇ ਵੇਖੋਗੇ। ਲਓ ਮੈਂ ਤੁਹਾਨੂੰ ਦੱਸ ਦਿੱਤਾ।