Versions
PAV ਅਤੇ ਓਹ ਭੈ ਅਤੇ ਵੱਡੀ ਖ਼ਸ਼ੀ ਨਾਲ ਕਬਰ ਕੋਲੋਂ ਛੇਤੀ ਚੱਲ ਕੇ ਉਹ ਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜੀਆਂ ਗਈਆਂ
ERVPA ਉਹ ਔਰਤਾਂ ਛੇਤੀ ਹੀ ਕਬਰ ਤੋਂ ਵਿਦਾ ਹੋ ਗਈਆਂ। ਭਾਵੇਂ ਉਹ ਡਰੀਆਂ ਹੋਈਆਂ ਸਨ ਪਰ ਉਹ ਖੁਸ਼ ਵੀ ਬਡ਼ੀਆਂ ਹੋਈਆਂ। ਉਹ ਉਸਦੇ ਚੇਲਿਆਂ ਨੂੰ ਇਹ ਖਬਰ ਦੱਸਣ ਲਈ ਗਈਆਂ।
IRVPA ਅਤੇ ਉਹ ਡਰ ਅਤੇ ਵੱਡੀ ਖੁਸ਼ੀ ਨਾਲ ਕਬਰ ਕੋਲੋਂ ਜਲਦੀ ਚੱਲ ਕੇ ਉਹ ਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜੀਆਂ ਗਈਆਂ।