Versions
PAV ਪਰ ਜਿਹੜਾ ਮਨੁੱਖ ਅਸ਼ੁੱਧ ਰਹੇ ਅਤੇ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਉਹ ਪ੍ਰਾਣੀ ਸਭਾ ਵਿੱਚੋਂ ਛੇਕਿਆ ਜਾਵੇ ਕਿਉਂ ਜੋ ਉਹ ਨੇ ਯਹੋਵਾਹ ਦੇ ਪਵਿੱਤ੍ਰ ਅਸਥਾਨ ਨੂੰ ਭਰਿਸ਼ਟ ਕੀਤਾ। ਅਸ਼ੁੱਧਤਾਈ ਦਾ ਜਲ ਉਹ ਦੇ ਉੱਤੇ ਨਹੀਂ ਛਿੜਕਿਆ ਗਿਆ ਜੋ ਓਹ ਅਸ਼ੁੱਧ ਹੈ
IRVPA ਪਰ ਜਿਹੜਾ ਮਨੁੱਖ ਅਸ਼ੁੱਧ ਰਹੇ ਅਤੇ ਆਪਣੇ ਆਪ ਨੂੰ ਸ਼ੁੱਧ ਨਾ ਕਰੇ, ਉਹ ਪ੍ਰਾਣੀ ਸਭਾ ਵਿੱਚੋਂ ਕੱਢਿਆ ਜਾਵੇ ਕਿਉਂ ਜੋ ਉਹ ਨੇ ਯਹੋਵਾਹ ਦੇ ਪਵਿੱਤਰ ਸਥਾਨ ਨੂੰ ਭਰਿਸ਼ਟ ਕੀਤਾ। ਅਸ਼ੁੱਧਤਾਈ ਦਾ ਜਲ ਉਹ ਦੇ ਉੱਤੇ ਨਹੀਂ ਛਿੜਕਿਆ ਗਿਆ ਸੋ ਉਹ ਅਸ਼ੁੱਧ ਹੈ।