Versions
PAV ਜਿਹੜਾ ਮੇਰੇ ਉੱਤੇ ਹਰਫ਼ ਲਿਆਉਂਦਾ, ਉਹ ਤਾਂ ਮੇਰਾ ਵੈਰੀ ਨਹੀਂ ਸੀ, ਨਹੀਂ ਤਾਂ ਮੈਂ ਸਹਿ ਲੈਂਦਾ, ਅਤੇ ਜੋ ਮੇਰੇ ਵਿਰੁੱਧ ਫੁੱਲਦਾ ਸੀ, ਉਹ ਮੇਰਾ ਦੁਸ਼ਮਣ ਨਹੀਂ ਸੀ, ਨਹੀਂ ਤਾਂ ਮੈਂ ਉਸ ਤੋਂ ਲੁਕ ਜਾਂਦਾ,
IRVPA ਜਿਹੜਾ ਮੇਰੇ ਉੱਤੇ ਇਲਜ਼ਾਮ ਲਾਉਂਦਾ ਹੈ, ਉਹ ਤਾਂ ਮੇਰਾ ਵੈਰੀ ਨਹੀਂ ਸੀ, ਨਹੀਂ ਤਾਂ ਮੈਂ ਸਹਿ ਲੈਂਦਾ, ਅਤੇ ਜੋ ਮੇਰੇ ਵਿਰੁੱਧ ਫੁੱਲਦਾ ਸੀ, ਉਹ ਮੇਰਾ ਦੁਸ਼ਮਣ ਨਹੀਂ ਸੀ, ਨਹੀਂ ਤਾਂ ਮੈਂ ਉਸ ਤੋਂ ਲੁੱਕ ਜਾਂਦਾ,