Versions
PAV ਮੌਤ ਉਨ੍ਹਾਂ ਉੱਤੇ ਅਚਾਣਕ ਆ ਪਵੇ, ਓਹ ਜੀਉਂਦੇ ਜੀ ਪਤਾਲ ਵਿੱਚ ਉਤਰ ਜਾਣ, ਕਿਉਂ ਜੋ ਉਨ੍ਹਾਂ ਦੇ ਵਸੇਬਿਆਂ ਵਿੱਚ ਸਗੋਂ ਉਨ੍ਹਾਂ ਦੇ ਅੰਦਰ ਬੁਰਿਆਈ ਹੈ!
IRVPA ਮੌਤ ਉਨ੍ਹਾਂ ਉੱਤੇ ਅਚਾਨਕ ਆ ਪਵੇ, ਉਹ ਜਿਉਂਦੇ ਜੀਅ ਪਤਾਲ ਵਿੱਚ ਉਤਰ ਜਾਣ, ਕਿਉਂ ਜੋ ਉਨ੍ਹਾਂ ਦੇ ਨਿਵਾਸ ਸਥਾਨਾਂ ਵਿੱਚ ਸਗੋਂ ਉਨ੍ਹਾਂ ਦੇ ਅੰਦਰ ਬੁਰਿਆਈ ਹੈ!