Versions
PAV ਅਤੇ ਉਹ ਨੇ ਮੈਨੂੰ ਆਖਿਆ, ਜਿਹੜੇ ਪਾਣੀ ਤੈਂ ਵੇਖੇ ਸਨ ਜਿੱਥੇ ਉਹ ਕੰਜਰੀ ਬੈਠੀ ਹੈ ਓਹ ਉੱਮਤਾਂ ਅਤੇ ਮਹਾਇਣ ਅਤੇ ਕੌਮਾਂ ਅਤੇ ਭਾਖਿਆਂ ਹਨ
ERVPA ਫ਼ੇਰ ਦੂਤ ਨੇ ਮੈਨੂੰ ਆਖਿਆ, "ਇਹ ਪਾਣੀ ਤੁਸੀਂ ਦੇਖਿਆ ਜਿਥ੍ਥੇ ਵੇਸ਼ਵਾ ਬੈਠਦੀ ਹੈ, ਵਿਭਿੰਨ ਤਰ੍ਹਾਂ ਦੇ ਲੋਕਾਂ ਦੀ ਭੀਡ਼ ਜਾਤੀਆਂ, ਕੌਮਾਂ ਅਤੇ ਭਾਸ਼ਾਵਾਂ ਦੇ ਪ੍ਰਤੀਕ ਹਨ।
IRVPA ਅਤੇ ਉਹ ਨੇ ਮੈਨੂੰ ਆਖਿਆ, ਜਿਹੜੇ ਪਾਣੀ ਤੂੰ ਵੇਖੇ ਸਨ ਜਿੱਥੇ ਉਹ ਕੰਜਰੀ ਬੈਠੀ ਹੈ ਉਹ ਉੱਮਤਾਂ ਅਤੇ ਭੀੜ ਅਤੇ ਕੌਮਾਂ ਅਤੇ ਭਾਸ਼ਾਵਾਂ ਹਨ।