Versions
PAV ਅਤੇ ਉਹ ਦੇ ਮੱਥੇ ਉੱਤੇ ਇਹ ਭੇਤ ਵਾਲਾ ਨਾਉਂ ਲਿਖਿਆ ਹੋਇਆ ਸੀ ਅਰਥਾਤ ਬਾਬੁਲ ਉਹ ਵੱਡੀ ਨਗਰੀ, ਕੰਜਰੀਆਂ ਅਤੇ ਧਰਤੀ ਦੀਆਂ ਘਿਣਾਉਣੀਆਂ ਵਸਤਾਂ ਦੀ ਮਾਂ
ERVPA ਉਸਦੇ ਮਥ੍ਥੇ ਉੱਤੇ ਸਿਰਲੇਖ ਲਿਖਿਆ ਹੋਇਆ ਸੀ। ਇਸ ਸਿਰਲੇਖ ਦਾ ਲੁਕਵਾਂ ਅਰਥ ਇਹੀ ਲਿਖਿਆ ਹੋਇਆ ਸੀ;
IRVPA ਅਤੇ ਉਹ ਦੇ ਮੱਥੇ ਉੱਤੇ ਇਹ ਭੇਤ ਵਾਲਾ ਨਾਮ ਲਿਖਿਆ ਹੋਇਆ ਸੀ ਅਰਥਾਤ “ਬਾਬੁਲ ਉਹ ਵੱਡੀ ਨਗਰੀ, ਕੰਜਰੀਆਂ ਅਤੇ ਧਰਤੀ ਦੀਆਂ ਘਿਣਾਉਣੀਆਂ ਵਸਤਾਂ ਦੀ ਮਾਂ”।