Versions
PAV ਅਤੇ ਮੈਂ ਓਸ ਤੀਵੀਂ ਨੂੰ ਸੰਤਾਂ ਦੇ ਲਹੂ ਨਾਲ ਅਤੇ ਯਿਸੂ ਦਿਆਂ ਸ਼ਹੀਦਾਂ ਦੇ ਲਹੂ ਨਾਲ ਮਸਤ ਹੋਈ ਹੋਈ ਵੇਖਿਆ, ਅਤੇ ਉਹ ਨੂੰ ਵੇਖ ਕੇ ਮੈਂ ਡਾਢਾ ਅਚਰਜ ਹੋ ਕੇ ਹੱਕ ਬੱਕਾ ਰਹਿ ਗਿਆ
ERVPA ਮੈਂ ਦੇਖਿਆ ਕਿ ਔਰਤ ਸ਼ਰਾਬੀ ਸੀ। ਉਹ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦਾ ਲਹੂ ਪੀਕੇ ਸ਼ਰਾਬੀ ਹੋ ਸੀ। ਉਹ ਉਨ੍ਹਾਂ ਲੋਕਾਂ ਦਾ ਲਹੂ ਪੀਕੇ ਸ਼ਰਾਬੀ ਹੋਈ ਸੀ ਜਿਨ੍ਹਾਂ ਨੇ ਯਿਸੂ ਵਿੱਚ ਆਪਣੀ ਅਸਥਾ ਪ੍ਰਗਟ ਕੀਤੀ ਸੀ। ਜਦੋਂ ਮੈਂ ਔਰਤ ਨੂੰ ਦੇਖਿਆ ਤਾਂ ਮੈਨੂੰ ਬਹੁਤ ਹੈਰਾਨੀ ਹੋਈ।
IRVPA ਅਤੇ ਮੈਂ ਉਸ ਔਰਤ ਨੂੰ ਸੰਤਾਂ ਦੇ ਲਹੂ ਨਾਲ ਅਤੇ ਯਿਸੂ ਦੇ ਸ਼ਹੀਦਾਂ ਦੇ ਲਹੂ ਨਾਲ ਮਸਤ ਹੋਈ ਵੇਖਿਆ, ਅਤੇ ਉਹ ਨੂੰ ਵੇਖ ਕੇ ਮੈਂ ਬਹੁਤ ਹੈਰਾਨ ਹੋ ਕੇ ਹੱਕਾ-ਬੱਕਾ ਰਹਿ ਗਿਆ।