Versions
PAV ਇਹ ਦੇ ਮਗਰੋਂ ਮੈਂ ਸੁਰਗ ਵਿੱਚ ਵੱਡੀ ਭੀੜ ਦੀ ਅਵਾਜ਼ ਜਿਹੀ ਏਹ ਆਖਦੇ ਸੁਣੀ, - ਹਲਲੂਯਾਹ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,
ERVPA ਇਸਤੋਂ ਮਗਰੋਂ, ਮੈਂ ਸਵਰਗ ਵਿੱਚੋਂ ਇੱਕ ਉੱਚੀ ਅਵਾਜ਼ ਸੁਣੀ ਜੋ ਬਹੁਤ ਸਾਰੇ ਲੋਕਾਂ ਵਾਂਗੂ ਲੱਗੀ। ਉਹ "ਹਲਲੂਯਾਹ! ਆਖ ਰਹੇ ਸਨ। ਫ਼ਤੇਹ, ਮਹਿਮਾ ਅਤੇ ਸ਼ਕਤੀ ਸਾਡੇ ਪਰਮੇਸ਼ੁਰ ਨਾਲ ਸੰਬੰਧਿਤ ਹੈ।
IRVPA ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,